ਚਾਰ ਦਿਨਾਂ ਦਾ ਮੇਲਾ ਇਹ ,ਜੱਗ ਲੜ ਕੇ ਕੀ ਲੇਣਾ,
ਰੱਲ ਕੇ ਵੰਡੀਏ ਪਿਆਰ ਏਥੇ ਸਦਾ ਬੇਠੇ ਨਹੀ ਰਹਿਣਾ,
ਨਿੱਕੀ ਗੱਲ ਤੋਂ ਤੋਹਮਤ ਦੇ ਸਿਰ ਤਾਜ ਸਜਾਈ ਏ ਨਾ,
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ॥॥॥
ਰੱਲ ਕੇ ਵੰਡੀਏ ਪਿਆਰ ਏਥੇ ਸਦਾ ਬੇਠੇ ਨਹੀ ਰਹਿਣਾ,
ਨਿੱਕੀ ਗੱਲ ਤੋਂ ਤੋਹਮਤ ਦੇ ਸਿਰ ਤਾਜ ਸਜਾਈ ਏ ਨਾ,
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ॥॥॥
No comments:
Post a Comment