jo din college vich gujare ,mudke labhne nai dubare, sohne yaar akhaan de tare ,mano bhulaune aukhe ne ,aeh din sohne pyare pyare moad liaune aukhe ne.............
ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ, ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂਧੁੱਪਾਂ ਸਹਿ ਗੇੜੇ ;ਉਹਦੇ ਪਿੱਛੇ ਮਾਰੇ ਯਾਦ ਆਉਣਗੇ ,ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ, ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ, ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ ,ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ, ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ ,ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ , ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ...ਕੀਤੀ ਰੱਜ-ਰੱਜ ਐਸ਼ ਉਹ ਟਿਕਾਣੇ ਯਾਦ ਆਉਣਗੇ, ਗਿੱਧੇ-ਭੰਗੜੇ ਅਖਾੜਿਆਂ ਚ ਰੋਣਕਾਂ ਸੀ ਜੋਯੂਥ-ਫੈਸਟੀਵਲ ਤੇ ਮਾਨ ਮਰਜਾਣੇ ਯਾਦ ਆਉਣਗੇ, ਮਹਿਕ ਸਰੋਂ ਦੇ ਫੁੱਲਾਂ ਦੀ , ਫਾਰਮ ਤੇ ਜੋਨੀਲਾ ਫੋਰਡ, ਬੰਬੀ-ਖਾਲ਼, ਖੂਹ ਪੁਰਾਣੇ ਯਾਦ ਆਉਣਗੇ,kha ਕੇ sohu ਜ਼ਿੱਦ ਸਦਾ ਸੀ ਪੁਗਾਈ ,ਹੋ ਕੇ tight ਗਾਏ ਸੜਕਾਂ ਤੇ ਗਾਣੇ ਯਾਦ ਆਉਣਗੇ, ਜੀਹਦੇ ਝੂਠ ਤੇ ਫਰੇਬ ਨਾਲ ਦਿਲ ਸੱਚਾ ਲਾਇਆ ,ਕਦੇ ਉਸ ਨੂੰ ਵੀ sadde ਜਿਹੇ ਨਿਮਾਣੇ ਯਾਦ ਆਉਣਗੇ ,ਕਦੇ ਉਸ ਨੂੰ ਵੀ sadde ਜਿਹੇ ਨਿਮਾਣੇ ਯਾਦ ਆਉਣਗੇ.